Versions
PAV ਤਾਂ ਉਹ ਦਾ ਪਹਿਲਾ ਮਾਲਕ ਜਿਸ ਨੇ ਓਹ ਨੂੰ ਕੱਢ ਦਿੱਤਾ ਸੀ ਓਹ ਨੂੰ ਆਪਣੀ ਤੀਵੀਂ ਬਣਾਉਣ ਲਈ ਜਦ ਕਿ ਓਹ ਭ੍ਰਿਸ਼ਟ ਹੋ ਚੁੱਕੀ ਫੇਰ ਨਹੀਂ ਲੈ ਸੱਕਦਾ ਕਿਉਂ ਜੋ ਫੇਰ ਏਹ ਯਹੋਵਾਹ ਦੇ ਸਨਮੁਖ ਇੱਕ ਘਿਣਾਉਣਾ ਕੰਮ ਹੈ। ਇਉ ਤੁਸੀਂ ਉਸ ਧਰਤੀ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ ਪਾਪ ਨਾ ਕਰਾਓ।।