Versions
PAV ਅਤੇ ਮੇਰਾ ਹੱਥ ਉਨ੍ਹਾਂ ਨਬੀਆਂ ਦੇ ਵਿਰੁੱਧ ਹੋਵੇਗਾ ਜਿਹੜੇ ਫੋਕੇ ਦਰਸ਼ਣ ਵੇਖਦੇ ਹਨ ਅਤੇ ਝੂਠੀ ਅਗੰਮ ਬਾਣੀ ਦੱਸਦੇ ਹਨ। ਨਾ ਓਹ ਮੇਰੇ ਲੋਕਾਂ ਦੇ ਜੱਥੇ ਵਿੱਚ ਮਿਲਣਗੇ, ਨਾ ਇਸਰਾਏਲ ਦੇ ਘਰਾਣੇ ਦੀ ਪੋਥੀ ਵਿੱਚ ਲਿਖੇ ਜਾਣਗੇ, ਨਾ ਓਹ ਇਸਰਾਏਲ ਦੀ ਭੂਮੀ ਵਿੱਚ ਵੜਨਗੇ ਅਤੇ ਤੁਸੀਂ ਜਾਣ ਲਵੋਗੇ ਕਿ ਮੈਂ ਪ੍ਰਭੁ ਯਹੋਵਾਹ ਹਾਂ