Versions
PAV ਮਿਸਕੀਨ ਤੇ ਕੰਗਾਲ ਉੱਤੇ ਜਬਰ ਕਰੇ, ਜ਼ੁਲਮ ਕਰ ਕੇ ਖੋਹ ਲਵੇ, ਗਿਰਵੀ ਗਹਿਣੇ ਪਾਈ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ
IRVPA ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,