Versions
PAV ਵੇਖੋ, ਜੇ ਕਰ ਉਸ ਦੇ ਘਰ ਅਜੇਹਾ ਪੁੱਤ੍ਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ ਜਿਹੜੇ ਉਸ ਕੀਤੇ ਅਤੇ ਭੈ ਖਾ ਕੇ ਓਹ ਜਿਹੇ ਕੰਮ ਨਾ ਕਰੇ
IRVPA ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ