Versions
PAV ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤ੍ਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤ੍ਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟੀ ਦਾ ਦੁਸ਼ਟ ਉਹ ਦੇ ਉੱਤੇ।।
IRVPA ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।