Bible Versions
Bible Books

Ezekiel 18:21 (RV) Revised Version

Versions

PAV   ਪਰੰਤੂ ਜੇ ਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਨਿਆਉਂ ਅਰ ਧਰਮ ਤੇ ਅਮਲ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਾ ਮਰੇਗਾ
IRVPA   ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us