Versions
PAV ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਵਿੱਚ ਜੋ ਉਸ ਬੇਈਮਾਨੀ ਨਾਲ ਕੀਤੀ ਅਤੇ ਆਪਣੇ ਪਾਪ ਵਿੱਚ ਜੋ ਉਸ ਪਾਪ ਨਾਲ ਕੀਤਾ, ਉਹ ਦੇ ਵਿੱਚ ਉਹ ਮਰੇਗਾ।।
IRVPA ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।