Versions
PAV ਤਾਂ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੁ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ਹਨ? ਕੀ ਏਹ ਨਹੀਂ ਕੀ ਤੁਹਾਡੇ ਮਾਰਗ ਠੀਕ ਨਹੀਂ ਹਨ
IRVPA ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?