Versions
PAV ਨਾ ਕਿਸੇ ਨੂੰ ਦੁਖੀ ਕੀਤਾ ਅਤੇ ਕਰਜਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਲੀੜੇ ਪਵਾਏ
IRVPA ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।