Bible Versions
Bible Books

Ezekiel 28:13 (RV) Revised Version

Versions

PAV   ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੈਂ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ, ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉੱਤਪਤ ਦੇ ਦਿਹਾੜੇ ਤੋਂ ਓਹ ਤਿਆਰ ਕੀਤੀਆਂ ਗਈਆਂ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us