Versions
PAV ਅਤੇ ਬਹੁਤ ਦਿਨਾਂ ਮਗਰੋਂ ਤੂੰ ਵੇਖਿਆ ਜਾਵੇਂਗਾ ਅਤੇ ਅਖੀਰੀ ਵਰ੍ਹਿਆਂ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਰਬਤਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਓਹ ਸਾਰੇ ਦੇ ਸਾਰੇ ਨਿਚਿੰਤ ਹੋ ਕੇ ਵੱਸਣਗੇ