Versions
PAV ਅਤੇ ਰਾਜਕੁਮਾਰ ਬਾਹਰਲੇ ਫਾਟਕ ਦੀ ਡੇਉੜ੍ਹੀ ਦੇ ਰਾਹ ਵਿੱਚੋਂ ਅੰਦਰ ਆਵੇਗਾ ਅਤੇ ਫਾਟਕ ਦੀ ਚੁਗਾਠ ਦੇ ਕੋਲ ਖਲੋਤਾ ਰਹੇਗਾ ਅਤੇ ਜਾਜਕ ਉਸ ਦੀਆਂ ਹੋਮ ਦੀਆਂ ਬਲੀਆਂ ਅਤੇ ਸੁਖ ਦੀਆਂ ਭੇਟਾਂ ਚੜ੍ਹਾਉਣਗੇ ਅਤੇ ਉਹ ਫਾਟਕ ਦੀ ਸਰਦਲ ਤੇ ਮੱਥਾ ਟੇਕ ਕੇ ਬਾਹਰ ਨਿੱਕਲੇਗਾ ਪਰ ਫਾਟਕ ਸੰਝ ਤੀਕਰ ਬੰਦ ਨਾ ਹੋਵੇਗਾ