Bible Versions
Bible Books

Ezra 6:14 (RV) Revised Version

Versions

PAV   ਸੋ ਯਹੂਦੀਆਂ ਦੇ ਬਜ਼ੁਰਗ ਹੱਗਈ ਨਬੀ ਤੇ ਇੱਦੋ ਦੇ ਪੁੱਤ੍ਰ ਜ਼ਕਰਯਾਹ ਦੇ ਅਗੰਮਵਾਕ ਦੇ ਕਾਰਨ ਉਸਾਰੀ ਕਰਦੇ ਤੇ ਸੁਫਲ ਹੁੰਦੇ ਰਹੇ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਤੇ ਕੋਰਸ਼ ਤੇ ਦਾਰਾ ਤੇ ਫਾਰਸ ਦੇ ਪਾਤਸ਼ਾਹ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਹ ਨੂੰ ਬਣਾ ਕੇ ਨਿਬੇੜ ਲਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us