Bible Versions
Bible Books

Jeremiah 21:7 (RV) Revised Version

Versions

PAV   ਏਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਏਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਓਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਓਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਓਹਨਾਂ ਉੱਤੇ ਨਾ ਤਰਸ ਖਾਏਗਾ, ਨਾ ਓਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us