Bible Versions
Bible Books

Jeremiah 39:16 (RV) Revised Version

Versions

PAV   ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੇਰੀਆਂ ਗੱਲਾਂ ਏਸ ਸ਼ਹਿਰ ਦੇ ਵਿਖੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਓਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us