Versions
PAV ਤਦ ਦਾਊਦ ਨੇ ਪਰਮੇਸ਼ੁਰ ਤੋਂ ਪੁਛਿਆ, ਕੀ ਮੈਂ ਫਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਵਾਂ, ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ? ਅਰ ਯਹੋਵਾਹ ਨੇ ਉਸਨੂੰ ਆਖਿਆ, ਚੜ੍ਹ ਜਾਹ ਕਿਉਂਕਿ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।
IRVPA ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”