Versions
PAV ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ
ERVPA ਮੇਰੇ ਪਿਆਰੇ ਬਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹਡ਼ਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।
IRVPA ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।