Versions
PAV ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।
ERVPA ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹਡ਼ੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮੇ ਅਤੇ ਫ਼ਰੇਬੀ ਆਤਮੇ ਨੂੰ ਜਾਣਦੇ ਹਾਂ।
IRVPA ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ। PS