Versions
PAV ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤ੍ਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਹ ਨੂੰ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀ ਬੈਠਾ ਸੀ
IRVPA ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ।