Versions
PAV ਸੋ ਨਿਰਾ ਤੁਸੀਂ ਐੱਨਾ ਕਰੋ ਜੋ ਯਹੋਵਾਹ ਕੋਲੋਂ ਡਰੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਭਗਤੀ ਕਰੋ ਅਤੇ ਧਿਆਨ ਕਰੋ ਜੋ ਤੁਹਾਡੇ ਲਈ ਉਹ ਨੇ ਕੇਡੇ ਵੱਡੇ ਕੰਮ ਕੀਤੇ ਹਨ
IRVPA ਤੁਸੀਂ ਸਿਰਫ਼ ਇਹ ਕਰੋ ਕਿ ਯਹੋਵਾਹ ਦਾ ਡਰ ਮੰਨੋ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਸੱਚੀ ਉਪਾਸਨਾ ਕਰੋ। ਧਿਆਨ ਕਰੋ ਜੋ ਤੁਹਾਡੇ ਲਈ ਉਸ ਨੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਹਨ।