Versions
PAV ਪਰ ਸਮੂਏਲ ਨੇ ਆਖਿਆ, ਜਿਵੇਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰਿਆਂ ਕੀਤਾ ਤਿਵੇਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ ਟੋਟੇ ਕੀਤਾ।।
IRVPA ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ। PEPS