Versions
PAV ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦ ਤੋੜੀ ਤੂੰ ਸ਼ਾਊਲ ਉੱਤੇ ਸੋਗ ਕਰਦਾ ਰਹੇਂਗਾ ਭਾਵੇਂ ਮੈਂ ਉਹ ਨੂੰ ਇਸਰਾਏਲ ਦੇ ਰਾਜ ਉੱਤੇ ਰੱਦਿਆ? ਤੂੰ ਆਪਣੇ ਸਿੰਙ ਵਿੱਚ ਤੇਲ ਭਰ ਅਤੇ ਜਾਹ। ਮੈਂ ਤੈਨੂੰ ਬੇਤਲਹਮੀ ਯੱਸੀ ਦੇ ਕੋਲ ਘੱਲਦਾ ਹਾਂ ਕਿਉਂ ਜੋ ਉਹ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਮੈਂ ਆਪਣੇ ਲਈ ਪਾਤਸ਼ਾਹ ਠਹਿਰਾਇਆ ਹੈ
IRVPA {ਦਾਊਦ ਨੂੰ ਰਾਜਾ ਹੋਣ ਲਈ ਮਸਹ ਕੀਤਾ ਜਾਣਾ} PS ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।