Versions
PAV ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖਲੋਤਾ ਅਤੇ ਉਸ ਨੇ ਉਹ ਦੇ ਨਾਲ ਵੱਡਾ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤ੍ਰ ਚੁੱਕਣ ਵਾਲਾ ਬਣਿਆ
IRVPA ਦਾਊਦ ਸ਼ਾਊਲ ਕੋਲ ਆਇਆ ਅਤੇ ਉਸ ਦੇ ਸਾਹਮਣੇ ਆ ਖੜ੍ਹਾ ਹੋਇਆ ਅਤੇ ਉਸ ਨੇ ਦਾਊਦ ਦੇ ਨਾਲ ਬਹੁਤ ਪਿਆਰ ਕੀਤਾ ਅਤੇ ਉਹ ਉਸ ਦੇ ਸ਼ਸਤਰ ਚੁੱਕਣ ਵਾਲਾ ਬਣ ਗਿਆ।