Versions
PAV ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਅੱਪੜ ਪਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ, ਓਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ
IRVPA ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ।