Versions
PAV ਅਰ ਦਿਨੋਂ ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ ਇੱਥੋਂ ਤੋੜੀ ਜੋ ਉਹ ਸੈਨਾ ਪਰਮੇਸ਼ੁਰ ਦੀ ਸੈਨਾ ਵਾਂਙੁ ਵੱਡੀ ਬਣ ਗਈ।।
IRVPA ਅਤੇ ਦਿਨੋਂ-ਦਿਨ ਲੋਕ ਦਾਊਦ ਦੀ ਸਹਾਇਤਾ ਲਈ ਉਸ ਦੇ ਨਾਲ ਰਲਦੇ ਜਾਂਦੇ ਸਨ, ਇਥੋਂ ਤੱਕ ਜੋ ਉਹ ਸੈਨਾਂ ਪਰਮੇਸ਼ੁਰ ਦੀ ਸੈਨਾਂ ਵਾਂਗੂੰ ਵੱਡੀ ਬਣ ਗਈ।