Versions
PAV ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਸਰ ਦੇ ਮਨ ਨੂੰ ਉਭਾਰਿਆ, ਅਤੇ ਓਹ ਉਨ੍ਹਾਂ ਨੂੰ ਅਰਥਾਤ ਰਊਬੇਨੀਆਂ ਨੂੰ ਅਤੇ ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ ਅਰ ਹਾਬੋਰ ਅਰ ਹਾਰਾ ਅਰ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਓਹ ਅੱਜ ਤੀਕ ਉੱਥੇ ਹੀ ਹਨ।।