Versions
PAV ਦੋਵੇਂ ਥੰਮ੍ਹ ਅਰ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਮੁਕਟਾਂ ਨੂੰ ਕੱਜਦੀਆਂ ਸਨ
IRVPA ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।