Bible Versions
Bible Books

2 Chronicles 5:12 (WEB) World English Bible

Versions

PAV   ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ ਅਰ ਹੀਮਾਨ ਅਤੇ ਯਦੂਥੂਨ ਅਰ ਉਨ੍ਹਾਂ ਦੇ ਪੁੱਤ੍ਰ ਅਰ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜਰੀਆਂ ਤੇ ਸਤਾਰਾਂ ਅਰ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖਲੋਤੇ ਸਨ ਅਰ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
IRVPA   ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us