Versions
PAV ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਏਸ ਭਵਨ ਨੂੰ ਜਿਹ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਏਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
IRVPA ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ