Versions
PAV ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨਿਉਂ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੀਕਰ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।।
IRVPA ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।