Bible Versions
Bible Books

2 Corinthians 7:2 (WEB) World English Bible

Versions

PAV   ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦੇਓ। ਕਿਸੇ ਉੱਤੇ ਅਸਾਂ ਅਨ੍ਹੇਰੇ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਤੋਂ ਲਾਹਾ ਨਹੀਂ ਕੱਢਿਆ
ERVPA   ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।
IRVPA   {ਪੌਲੁਸ ਦਾ ਅਨੰਦ} PS ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us