Versions
PAV ਜੇ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਨਾਲ ਦਾ ਕੰਮ ਕਰਨ ਵਾਲਾ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਓਹ ਕਲੀਸਿਯਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ
ERVPA ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।
IRVPA ਜੇਕਰ ਕੋਈ ਤੀਤੁਸ ਦੀ ਪੁੱਛੇ ਤਾਂ ਉਹ ਮੇਰਾ ਸਾਥੀ ਹੈ ਅਤੇ ਤੁਹਾਡੇ ਲਈ ਮੇਰੇ ਸਹਿਕਰਮੀ ਹੈ, ਜੇ ਸਾਡੇ ਭਰਾਵਾਂ ਦੀ ਪੁੱਛੇ ਤਾਂ ਉਹ ਕਲੀਸਿਯਾਵਾਂ ਦੇ ਭੇਜੇ ਹੋਏ ਅਤੇ ਮਸੀਹ ਦੀ ਮਹਿਮਾ ਹਨ।