Versions
PAV ਅਤੇ ਉਹ ਨੇ ਸੌ ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਰ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਰ ਓਹ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਰ ਓਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਰ ਉਹ ਪਾਤਸ਼ਾਹ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ
IRVPA ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ।