Versions
PAV ਅਤੇ ਯਹੋਆਸ਼ ਆਪਣੀ ਸਾਰੀ ਉਮਰ ਜਦ ਤਾਈਂ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ ਓਹੋ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ
IRVPA ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।