Bible Versions
Bible Books

2 Kings 7:19 (WEB) World English Bible

Versions

PAV   ਜਦ ਉਸ ਹੁੱਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ ਜੇ ਯਹੋਵਾਹ ਅਸਮਾਨ ਵਿੱਚ ਤਾਕੀਆਂ ਭੀ ਲਾ ਦੇਵੇ ਤਾਂ ਵੀ ਕੀ ਏਹ ਗੱਲ ਹੋ ਸੱਕਦੀ ਹੈ? ਅਤੇ ਉਹ ਨੇ ਆਖਿਆ ਸੀ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਨਾ ਖਾਵੇਂਗਾ
IRVPA   ਉਸ ਅਹੁਦੇਦਾਰ ਨੇ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਵੇਖ, ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਾਂ ਵੀ ਕੀ ਇਹ ਗੱਲ ਹੋ ਸਕਦੀ ਹੈ? ਅਤੇ ਉਹ ਨੇ ਆਖਿਆ ਸੀ, ਵੇਖ, ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ, ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us