Versions
PAV ਜਦ ਤੂੰ ਉੱਥੇ ਅੱਪੜੇਂ ਤਾਂ ਨਿਮਸ਼ੀ ਦੇ ਪੋਤ੍ਰੇ ਯਹੋਸ਼ਾਫਾਟ ਦੇ ਪੁੱਤ੍ਰ ਯੇਹੂ ਨੂੰ ਲੱਭ ਲਈਂ ਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ
IRVPA ਜਦ ਤੂੰ ਉੱਥੇ ਪਹੁੰਚੇ ਤਦ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੂੰ ਲੱਭ ਲਈਂ ਅਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ।