Versions
PAV ਤਾਂ ਉਹ ਦੇ ਚਾਕਰ ਉਹ ਨੂੰ ਰਥ ਵਿੱਚ ਰਖ ਕੇ ਯਰੂਸ਼ਲਮ ਨੂੰ ਲਿਆਏ ਅਰ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪਿਉ ਦਾਦਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ
IRVPA ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ।