Versions
PAV ਅਤੇ ਦਾਊਦ ਪਾਤਸ਼ਾਹ ਦਾ ਜੀਅ ਅਬਸ਼ਾਲੋਮ ਦੇ ਕੋਲ ਜਾਣ ਨੂੰ ਵੱਡਾ ਲੋਚਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਧੀਰਜ ਆ ਗਈ ਸੀ, ਉਹ ਮਰ ਹੀ ਜੋ ਚੁੱਕਾ ਸੀ।।
IRVPA ਅਤੇ ਦਾਊਦ ਰਾਜਾ ਦਾ ਮਨ ਅਬਸ਼ਾਲੋਮ ਕੋਲ ਜਾਣ ਲਈ ਬਹੁਤ ਤਰਸਦਾ ਸੀ ਕਿਉਂ ਜੋ ਅਮਨੋਨ ਦੀ ਵੱਲੋਂ ਉਹ ਨੂੰ ਸ਼ਾਂਤੀ ਆ ਗਈ ਸੀ, ਕਿਉਂ ਜੋ ਉਹ ਮਰ ਚੁੱਕਾ ਸੀ। PE