Versions
PAV ਤਦ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਵੇਖੋ, ਯੋਆਬ ਦੀ ਪੈਲੀ ਮੇਰੀ ਪੈਲੀ ਦੇ ਲਾਗੇ ਅਤੇ ਉੱਥੇ ਉਹ ਦੇ ਜੌਂ ਹਨ ਸੋ ਉਨ੍ਹਾਂ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਸੋ ਅਬਸ਼ਾਲੋਮ ਦੇ ਟਹਿਲੂਆਂ ਨੇ ਪੈਲੀ ਨੂੰ ਅੱਗ ਲਾਈ
IRVPA ਤਦ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, ਵੇਖੋ, ਯੋਆਬ ਦੇ ਖੇਤ ਜੋ ਮੇਰੇ ਖੇਤ ਦੇ ਨਜ਼ਦੀਕ ਹੈ ਅਤੇ ਉਸ ਵਿੱਚ ਜੌਂ ਦੀ ਫ਼ਸਲ ਤਿਆਰ ਹੈ, ਸੋ ਉਸ ਨੂੰ ਜਾ ਕੇ ਅੱਗ ਨਾਲ ਸਾੜ ਸੁੱਟੋ! ਤਦ ਅਬਸ਼ਾਲੋਮ ਦੇ ਸੇਵਕਾਂ ਨੇ ਖੇਤ ਨੂੰ ਅੱਗ ਲਾ ਦਿੱਤੀ