Versions
PAV ਜਦ ਯਹੋਵਾਹ ਨੇ ਵੇਖਿਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਦ ਯਹੋਵਾਹ ਦਾ ਬਚਨ ਸ਼ਮਆਯਾਹ ਨੂੰ ਆਇਆ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਸੋ ਮੈਂ ਉਨ੍ਹਾਂ ਨੂੰ ਨਾਸ ਨਹੀਂ ਕਰਾਂਗਾ ਪਰ ਉਨ੍ਹਾਂ ਨੂੰ ਕੁਝ ਰਿਹਾਈ ਦੇਵਾਂਗਾ ਅਤੇ ਮੇਰਾ ਕਹਿਰ ਸ਼ੀਸ਼ਕ ਦੇ ਹੱਥੋਂ ਯਰੂਸ਼ਲਮ ਉੱਤੇ ਨਹੀਂ ਪਵੇਗਾ