Versions
PAV ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤ੍ਰ ਮੀਕਾਯਾਹ ਹੈ। ਯਹੋਸ਼ਾਫ਼ਾਟ ਨੇ ਆਖਿਆ, ਪਾਤਸ਼ਾਹ ਐਊਂ ਨਾ ਆਖੇ