Bible Versions
Bible Books

2 Kings 23:24 (WEB) World English Bible

Versions

PAV   ਨਾਲੇ ਯੋਸੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ ਦਿਓ ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਰ ਯਰੂਸ਼ਲਮ ਵਿੱਚ ਦਿੱਸੇ ਸਨ ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਓਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚ ਲੱਭੀ ਸੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us