Bible Versions
Bible Books

2 Kings 5:8 (WEB) World English Bible

Versions

PAV   ਤਾਂ ਐਉਂ ਹੋਇਆ ਜਦ ਪਰਮੇਸ਼ੁਰ ਦੇ ਜਨ ਅਲੀਸ਼ਾ ਨੇ ਸੁਣਿਆ ਭਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਬਸਤਰ ਪਾੜੇ ਤਾਂ ਉਸਨੇ ਪਾਤਸ਼ਾਹ ਨੂੰ ਇਹ ਕਹਾ ਘੱਲਿਆ ਭਈ ਤੂੰ ਆਪਣੇ ਬਸਤਰ ਕਿਉਂ ਪਾੜੇ ਹਨ? ਉਹਨੂੰ ਮੇਰੇ ਕੋਲ ਆਉਣ ਦੇਹ ਤਾਂ ਜੋ ਉਹ ਨੂੰ ਪਤਾ ਲੱਗੇ ਭਈ ਇਸਰਾਏਲ ਵਿੱਚ ਇੱਕ ਨਬੀ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us