Versions
PAV ਜੇ ਉਸ ਵਿੱਚ ਕੋਈ ਬੱਜ ਹੋਵੇ ਅਥਵਾ ਲੰਙਾ ਅਥਵਾ ਅੰਨ੍ਹਾ ਅਰਥਾਤ ਕੋਈ ਭੈੜੀ ਬੱਜ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਚੜ੍ਹਾਓ
IRVPA ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।