Versions
PAV ਤਦ ਤੁਹਾਡੇ ਵਿੱਚ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਧਰਤੀ ਵਿੱਚ ਬਰਕਤ ਦੇਵੇਗਾ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰ ਕੇ ਮਿਲਖ ਲਈ ਦੇਣ ਵਾਲਾ ਹੈ
IRVPA ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ।