Versions
PAV ਇਨ੍ਹਾਂ ਗੱਲਾਂ ਦੇ ਮਗਰੋਂ ਅਹਸ਼ਵੇਰੋਸ਼ ਪਾਤਸ਼ਾਹ ਨੇ ਅਗਾਗੀ ਹਮਦਾਥਾ ਦੇ ਪੁੱਤ੍ਰ ਹਾਮਾਨ ਦੀ ਪਦਵੀ ਉੱਚੀ ਕਰ ਦਿੱਤੀ ਅਤੇ ਉਹ ਦੀ ਗੱਦੀ ਉਸ ਦੇ ਨਾਲ ਦੇ ਸਾਰਿਆਂ ਸਰਦਾਰਾਂ ਤੋਂ ਉੱਚੀ ਕਰ ਦਿੱਤੀ
IRVPA {ਯਹੂਦੀਆਂ ਦੇ ਵਿਨਾਸ਼ ਲਈ ਹਾਮਾਨ ਦੀ ਸਾਜ਼ਿਸ਼} PS ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।