Bible Versions
Bible Books

Esther 8:17 (WEB) World English Bible

Versions

PAV   ਤਾਂ ਸੂਬੇ ਸੂਬੇ ਅਰ ਸ਼ਹਿਰ ਸ਼ਹਿਰ ਵਿੱਚ ਜਿੱਥੇ ਕਿਤੇ ਪਾਤਸ਼ਾਹ ਦੀ ਗੱਲ ਅਤੇ ਹੁਕਮ ਗਿਆ ਯਹੂਦੀਆਂ ਲਈ ਅਨੰਦ, ਸੁੱਖ, ਦਾਉਤ ਅਤੇ ਸ਼ੁਭ ਦਿਨ ਸੀ ਅਤੇ ਉਸ ਦੇਸ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਬੈਠੇ ਕਿਉਂਕਿ ਯਹੂਦੀਆਂ ਦਾ ਭੈ ਉਨ੍ਹਾਂ ਉੱਤੇ ਛਾ ਗਿਆ।।
IRVPA   ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ l PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us