Bible Versions
Bible Books

Ezekiel 47:22 (WEB) World English Bible

Versions

PAV   ਅਤੇ ਐਉਂ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਨ੍ਹਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਨ੍ਹਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ ਦੇਸ ਵੰਡਣ ਲਈ ਗੁਣੇ ਪਾਓਗੇ ਅਤੇ ਓਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਙੁ ਹੋਣਗੇ। ਓਹ ਤੁਹਾਡੇ ਨਾਲ ਇਸਰਾਏਲ ਦਿਆਂ ਗੋਤਾਂ ਦੇ ਵਿੱਚ ਮਿਰਾਸ ਪਰਾਪਤ ਕਰਨਗੇ
IRVPA   ਅਜਿਹਾ ਹੋਵੇਗਾ ਕਿ ਤੁਸੀਂ ਆਪਣੇ ਅਤੇ ਉਹਨਾਂ ਓਪਰਿਆਂ ਦੇ ਵਿਚਕਾਰ ਜਿਹੜੇ ਤੁਹਾਡੇ ਨਾਲ ਵੱਸਦੇ ਹਨ ਅਤੇ ਜਿਹਨਾਂ ਦੀ ਅੰਸ ਤੁਹਾਡੇ ਵਿਚਕਾਰ ਜੰਮੇਗੀ, ਦੇਸ ਵੰਡਣ ਲਈ ਪਰਚੀਆਂ ਪਾਵੋਗੇ ਅਤੇ ਉਹ ਤੁਹਾਡੇ ਲਈ ਦੇਸੀ ਇਸਰਾਏਲੀਆਂ ਵਾਂਗੂੰ ਹੋਣਗੇ। ਉਹ ਤੁਹਾਡੇ ਨਾਲ ਇਸਰਾਏਲ ਦੇ ਗੋਤਾਂ ਦੇ ਵਿੱਚ ਮਿਰਾਸ ਪ੍ਰਾਪਤ ਕਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us