Versions
PAV ਅਤੇ ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਭੇਟਾ ਦਾ ਭਾਗ ਹੋਵੇਗਾ ਜਿਹੜਾ ਤੁਸੀਂ ਧਰਮ ਅਰਥ ਛੱਡੋਗੇ। ਉਹ ਦੀ ਚੁੜਾਈ ਪੰਜੀ ਹਜ਼ਾਰ ਅਤੇ ਲੰਮਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਅਤੇ ਪਵਿੱਤ੍ਰ ਅਸਥਾਨ ਉਹ ਦੇ ਵਿਚਕਾਰ ਹੋਵੇਗਾ
IRVPA {ਦੇਸ ਦੇ ਵਿਚਕਾਰ ਭੂਮੀ ਦਾ ਵਿਸ਼ੇਸ਼ ਭਾਗ} PS ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਭੇਟਾਂ ਦਾ ਭਾਗ ਹੋਵੇਗਾ। ਉਹ ਦੀ ਚੌੜਾਈ ਪੱਚੀ ਹਜ਼ਾਰ ਅਤੇ ਲੰਬਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਤੇ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।