Versions
PAV ਜਦ ਅਜ਼ਰਾ ਨੇ ਪ੍ਰਾਰਥਨਾ ਕੀਤੀ ਅਤੇ ਰੋ ਕੇ ਅਰ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਇੱਕ ਬਹੁਤ ਵੱਡੀ ਸਭਾ ਮਨੁੱਖਾਂ, ਤੀਵੀਆਂ ਤੇ ਬਾਲਾਂ ਦੀ ਉਹ ਦੇ ਕੋਲ ਇੱਕਠੀ ਹੋ ਗਈ ਕਿਉਂ ਜੋ ਪਰਜਾ ਧਾਂਹਾ ਮਾਰ ਮਾਰ ਰੋਂਦੀ ਸੀ
IRVPA ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।